ਜੂੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂੜ (ਨਾਂ,ਪੁ) ਨੱਸਣ ਭੱਜਣ ਤੋਂ ਰੋਕਣ ਲਈ ਪਸ਼ੂ ਦੀਆਂ ਅਗਲੀਆਂ ਦੋਹਾਂ ਲੱਤਾਂ ਨੂੰ ਪਾਇਆ ਰੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੂੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂੜ [ਨਾਂਪੁ] ਪਸ਼ੂ ਦੀਆਂ ਲੱਤਾਂ ਨੂੰ ਰੱਸੇ ਨਾਲ਼ ਕੱਸ ਕੇ ਬੰਨਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੂੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੂੜ. ਸੰਗ੍ਯਾ—ਉਹ ਰੱਸਾ ਜਿਸ ਨਾਲ ਜੂੜੀਏ. ਜਕੜਬੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.