ਜੇਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਤੀ. ਕ੍ਰਿ. ਵਿ—ਜਿਤਨੀ. “ਜੇਤੀ ਸਿਰਠਿ ਉਪਾਈ ਵੇਖਾ.” (ਜਪੁ) ੨ ਦੇਖੋ, ਜੇਤਾ ੨.

ਜੇਤੁ. ਕ੍ਰਿ. ਵਿ—ਜਿਤਨਾ। ੨ ਜਿਸ ਤੋਂ. ਜਿਸ ਨਾਲ. “ਤਨੁ ਕਰਿ ਤੁਲਹਾ ਲੰਘਹਿ ਜੇਤੁ.” (ਰਾਮ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14022, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੇਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੇਤੀ (ਅ.। ਦੇਖੋ , ਜੇਤ) ਜਿਤਨੀ। ਯਥਾ-‘ਜੇਤੀ ਸਮਿਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.