ਜੇਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਰ (ਨਾਂ,ਇ) ਕੁੱਖ ਵਿੱਚ ਬੱਚੇ ਦੁਆਲੇ ਲਿਪਟੀ ਰਹਿਣ ਵਾਲੀ ਝਿੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੇਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਰ [ਨਾਂਇ] ਉਹ ਝਿੱਲੀ ਜਿਸ ਵਿੱਚ ਬੱਚਾ ਮਾਂ ਦੇ ਗਰਭ ਵਿੱਚ ਲਿਪਟਿਆ ਹੁੰਦਾ ਹੈ, ਆਉਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੇਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਰ. ਸੰ. ਜਰਾਯੁ. ਸੰਗ੍ਯਾ—ਉਹ ਝਿੱਲੀ, ਜਿਸ ਅੰਦਰ ਬੱਚਾ ਗਰਭ ਵਿੱਚ ਲਪੇਟਿਆ ਰਁਹਿਦਾ ਹੈ. ਆਉਲ. Placenta . ਦੇਖੋ, ਜਰਾਯੁ। ੨ ਜੇਰਜ (ਜਰਾਯੁਜ) ਦਾ ਸੰਖੇਪ. “ਅੰਡ ਬਿਨਾਸੀ ਜੇਰ ਬਿਨਾਸੀ.” (ਸਾਰ ਮ: ੫) ੩ ਫ਼ਾਜ਼ੇਰ. ਵਿ—ਪਰਾਜਿਤ. ਅਧੀਨ. “ਸਭੈ ਜੇਰ ਕੀਨੇ ਬਲੀ ਕਾਲ ਹਾਥੰ.” (ਵਿਚਿਤ੍ਰ) ੪ ਹੇਠ. ਨੀਚੇ. “ਹਮ ਜੇਰ ਜਿਮੀ.” (ਮ: ੧ ਵਾਰ ਮਾਝ) ਹਮਹ (ਤਮਾਮ) ਜ਼ਮੀਨ ਦੇ ਨੀਚੇ। ੫ ਸੰਗ੍ਯਾ—ਅੱਖਰ ਦੇ ਹੇਠ ਲਾਯਾ ਚਿੰਨ੍ਹ , ਜੋ ਸਿਆਰੀ ਦੀ ਆਵਾਜ਼ ਦਿੰਦਾ ਹੈ. ਦੇਖੋ, ਜਬਰ ੭.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੇਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੇਰ (ਆ। ਫ਼ਾਰਸੀ ਜ਼ੇਰ) ਤਲੇ , ਹੇਠ। ਯਥਾ-‘ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ’।       ਦੇਖੋ , ‘ਹਮ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਰੂਏ


Ubhi, ( 2021/05/28 07:0942)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.