ਜੋਜਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਜਨ (ਨਾਂ,ਪੁ) ਚਾਰ ਕੋਹ ਦੀ ਦੂਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੋਜਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੋਜਨ ਸੰਸਕ੍ਰਿਤ ਯੋਜਨਮੑ। ਲੰਬਾਈ/ਪੈਂਡੇ ਦੀ ਮਿਣਤੀ ਦੀ ਇਕ ਇਕਾਈ , ਚਾਰ ਕੋਹ- ਬਾਰਹ ਜੋਜਨ ਛਤੁ੍ਰ ਚਲੈ ਥਾ ਦੇਹੀ ਗਿਰਝਨ ਖਾਈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜੋਜਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਜਨ. ਸੰਗ੍ਯਾ—ਚਾਰ ਕੋਹ ਪ੍ਰਮਾਣ. ਦੇਖੋ, ਯੋਜਨ ਸ਼ਬਦ ਵਿੱਚ ਇਸ ਦਾ ਪੂਰਾ ਨਿਰਣਾ. “ਬਾਰਹ ਜੋਜਨ ਛਤ੍ਰੁ ਚਲੈਥਾ.” (ਧਨਾ ਨਾਮਦੇਵ) ਦੇਖੋ, ਛਤ੍ਰੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-08-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.