ਜੋਧਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਧਾ [ਵਿਸ਼ੇ] ਯੁੱਧ ਕਰਨ ਵਾਲ਼ਾ [ਨਾਂਪੁ] ਸੂਰਮਾ, ਬਹਾਦਰ; ਸੈਨਿਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੋਧਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਧਾ. ਸੰ. योद्धा —ਯੋੱਧਾ. ਯੁੱਧ ਕਰਨ ਵਾਲਾ ਵੀਰ. ਸੂਰਮਾ। ੨ ਧੁੱਟਾ ਗੋਤ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਸ ਨੇ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ। ੩ ਤੁਲਸਪੁਰ ਦਾ ਵਸਨੀਕ ਇੱਕ ਮਸੰਦ , ਜੋ ਗੁਰੂ ਅਰਜਨ ਦੇਵ ਦਾ ਸੇਵਕ ਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੋਧਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੋਧਾ (ਸੰ.। ਦੇਖੋ , ਜੋਧ) ਬਹਾਦਰ, ਜੰਗ ਕਰਨ ਵਾਲਾ।   

ਦੇਖੋ, ‘ਵਾਦਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.