ਜੰਜਾਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਜਾਲ [ਨਾਂਪੁ] ਮੁਸੀਬਤ , ਉਲ਼ਝਣ, ਝਮੇਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੰਜਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਜਾਲ ਸੰਗ੍ਯਾ—ਜਗਜਾਲ. ਸੰਸਾਰਬੰਧਨ. ਜ਼ੰਜੀਰ. ਉਲਝਾਉ. “ਕਰਮ ਕਰਤ ਜੀਅ ਕਉ ਜੰਜਾਰ.” (ਆਸਾ ਮ: ੫) “ਬਹੁਰਿ ਬਹੁਰਿ ਲਪਟਿਓ ਜੰਜਾਰਾ.” (ਸੂਹੀ ਮ: ੫) “ਉਰਝਿਓ ਆਨ ਜੰਜਾਰੀ.” (ਸਾਰ ਮ: ੫) “ਆਲ ਜਾਲ ਮਾਇਆ ਜੰਜਾਲ.” (ਸੁਖਮਨੀ) ੨ ਜਨ ਜਾਲ. ਆਦਮੀਆਂ ਨੂੰ ਫਸਾਉਣ ਵਾਲਾ ਫੰਧਾ । ੩ ਜਨਾਂ ਦਾ ਰਚਿਆ ਹੋਇਆ ਜਾਲ. ਫਸਾਉਣ ਦੀ ਬ੍ਯੋਂਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੰਜਾਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੰਜਾਲ (ਸੰ.। ਸੰਸਕ੍ਰਿਤ ਜਾਲ=ਫਾਹੀ। ਪੰਜਾਬੀ ਜਗਤ+ਜਾਲ ਦਾ ਸੰਖੇਪ। ਜੰਜਾਲ=ਸੰਸਾਰ ਰੂਪੀ ਜਾਲ ਅਥਵਾ ਜਮ (ਯਮ)+ਜਾਲ= ਫਾਹੀ) ਫਸਾ ਲੈਣ ਵਾਲਾ ਬੰਨ੍ਹਣ ਯਾ ਰੋਕ ਲੈਣ ਵਾਲਾ ਸਾਮਾਨ, ਬਖੇੜਾ। ਯਥਾ-‘ਆਲ ਜਾਲ ਮਾਇਆ ਜੰਜਾਲ’ ਘਰ ਦੇ ਕੰਮ ਰੂਪ ਜਾਲ, ਮਾਇਆ ਦੇ ਫਾਹੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.