ਜੰਜੈਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਜੈਲ. ਭਾਰੀ ਅਤੇ ਲੰਮੀ ਬੰਦੂਕ਼, ਜੋ ਪੁਰਾਣੇ ਸਮੇਂ ਦੂਰ ਮਾਰ ਕਰਨ ਲਈ ਵਰਤੀ ਜਾਂਦੀ ਸੀ. ਇਸ ਦੀ ਗੋਲੀ ਛੀ ਸੌ ਗਜ਼ ਤੀਕ ਮਾਰ ਕਰਦੀ ਸੀ. ਦੇਖੋ, ਸ਼ਸਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.