ਜੱਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਦੀ (ਵਿ,ਪੁ) ਬਾਪ ਦਾਦੇ ਦਾ; ਖ਼ਾਨਦਾਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੱਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਦੀ [ਵਿਸ਼ੇ] ਪਿਓ-ਦਾਦੇ ਦਾ, ਵੱਡੇ-ਵਡੇਰਿਆਂ ਦਾ, ਖ਼ਾਨਦਾਨੀ, ਕਦੀਮੀ, ਵਿਰਸੇ ਨਾਲ਼ ਸੰਬੰਧਿਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੱਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਦੀ. ਅ਼ਵਿ—ਕੁਲ ਨਾਲ ਹੈ ਜਿਸ ਦਾ ਸੰਬੰਧ. ਦਾਦੇਲਾਹੀ (Paternal).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੱਦੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Hereditary_ਜੱਦੀ: ਕੋਈ ਚੀਜ਼ ਜੋ ਵਿਰਾਸਤ ਦਾ ਵਿਸ਼ਾ ਬਣ ਸਕਦੀ ਹੈ ਅਰਥਾਤ ਉੱਤਪਤੀ ਵਿਗਿਆਨ ਅਨੁਸਾਰ ਮਾਤਾ ਪਿਤਾ ਤੋਂ ਬੱਚਿਆਂ ਨੂੰ ਮਿਲ ਸਕਦੀ ਜਾਂ ਲਗ ਸਕਦੀ ਹੈ ਉਸ ਨੂੰ ਜੱਦੀ ਕਿਹਾ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.