ਜੱਫੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਫੀ [ਨਾਂਇ] ਕਲ਼ਾਵੇ ਵਿੱਚ ਘੁੱਟਣ ਦਾ ਭਾਵ, ਗਲਵੱਕੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1138, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੱਫੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਫੀ ਸੰਗ੍ਯਾ—ਦੋਹਾਂ ਬਾਹਾਂ ਵਿੱਚ ਲੈ ਕੇ ਘੁੱਟਣ ਦੀ ਕ੍ਰਿਯਾ. ਘੁੱਟਕੇ ਛਾਤੀ ਨਾਲ ਲਾਉਣ ਦੀ ਕ੍ਰਿਯਾ. ਇਸ ਦਾ ਮੂਲ ਭੀ ਫ਼ਾਰਸੀ ਸ਼ਬਦ “ਜਫ਼ਾ” ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.