ਜੱਲਾਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਲਾਦ [ਨਾਂਪੁ] ਸਜ਼ਾ ਵਜੋਂ ਕੋੜੇ ਮਾਰਨ ਜਾਂ ਫਾਂਸੀ ਦੇਣ ਵਾਲ਼ਾ ਬੰਦਾ [ਵਿਸ਼ੇ] ਬੇਰਹਿਮ, ਬੇਤਰਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੱਲਾਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੱਲਾਦ. ਅ਼ ਸੰਗ੍ਯਾ—ਜਿਲਦ (ਖੱਲ) ਉਤਾਰਨ ਵਾਲਾ. ਕੋਰੜੇ ਮਾਰਨ ਵਾਲਾ। ੨ ਵਧ (ਕਤਲ) ਕਰਨ ਵਾਲਾ. ਪ੍ਰਾਣਦੰਡ ਦੇਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.