ਝਾਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਟਾ (ਨਾਂ,ਪੁ) ਸਿਰ ਦੇ ਉਲਝੇ ਹੋਏ ਕੇਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1641, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਝਾਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਟਾ [ਨਾਂਪੁ] (ਸਿਰ ਦੇ ਖਿਲਰੇ ਹੋਏ) ਵਾਲ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1641, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਝਾਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਝਾਟਾ. ਸੰਗ੍ਯਾ—ਸਿਰ ਦੇ ਉਲਝੇ ਹੋਏ ਕੇਸ । ੨ ਕੇਸਾਂ ਦਾ ਜੂੜਾ । ੩ ਚੂੰਡਾ । ੪ ਸਿਰ ਦੇ ਵਾਲ. “ਉਡਿ ਉਡਿ ਰਾਵਾ ਝਾਟੈ ਪਾਇ.” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First