ਝਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਰੀ (ਨਾਂ,ਇ) ਵੇਖੋ : ਝੱਝਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਰੀ [ਨਾਂਇ] ਸੁਰਾਹੀ, ਝੱਜਰ; ਹੁੱਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1694, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝਾਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਰੀ. ਸੰਗ੍ਯਾ—ਝੱਜਰ. ਕਲਿੰਜਰ. ਸੁਰਾਹੀ। ੨ ਦੇਖੋ, ਝਾਰਿ ਅਤੇ ਝਾੜੀ। ੩ ਕ੍ਰਿ. ਵਿ—ਸਾਰੇ. ਸਭ. ਤਮਾਮ। ੪ ਦੇਖੋ, ਘਾਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝਾਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਝਾਰੀ ਝਾੜਾਂ , ਝਾੜਦਾ ਰਹਾਂ- ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ। ਵੇਖੋ ਝਰਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.