ਝਾਲਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਲਰ (ਨਾਂ,ਇ) ਜਰੀ, ਰੇਸ਼ਮ, ਮੋਤੀ ਜਾਂ ਕੱਪੜੇ ਆਦਿ ਦਾ ਬਣਾਇਆ ਲਟਕਵਾਂ ਹਾਸ਼ੀਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝਾਲਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਲਰ [ਨਾਂਇ] ਲਮਕਦੀ ਹੋਈ ਕਪੜੇ ਦੀ ਕੰਨੀ; ਜ਼ਰੀ ਆਦਿ ਦਾ ਲਮਕਦਾ ਹਾਸ਼ੀਆ ਜੋ ਸਜਾਵਟ ਲਈ ਕਪੜੇ ਉੱਤੇ ਲਾਇਆ ਜਾਂਦਾ ਹੈ; ਬਲ਼ਦ ਦੀ ਗਰਦਨ ਥੱਲੇ ਲਮਕਦਾ ਮਾਸ; ਮਕਾਨ ਦਾ ਵਾਧਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝਾਲਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਾਲਰ. ਸੰਗ੍ਯਾ—ਰੇਸ਼ਮ ਜ਼ਰੀ ਮੋਤੀ ਆਦਿ ਦਾ ਲਟਕਦਾ ਹ਼ਾਸ਼ੀਆ। ੨ ਵਿਜਯ ਘੰਟਾ. ਦੇਖੋ, ਜਯ ਘੰਟਾ. “ਝਾਲਰ ਤਾਲ ਮ੍ਰਿਦੰਗ ਉਪੰਗ.” (ਚੰਡੀ ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.