ਝਿੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਿੜੀ (ਨਾਂ,ਇ) ਸੰਘਣੇ ਰੁੱਖਾਂ ਅਤੇ ਝਾੜਾਂ ਦਾ ਸੰਘੱਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝਿੜੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Copse (ਕੌਪਸ) ਝਿੜੀ: ਦਰਖ਼ਤਾਂ ਅਤੇ ਹੇਠਾਂ ਉੱਗੀ ਬਨਸਪਤੀ ਦੀ ਇਕ ਝਿੜੀ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਝਿੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਿੜੀ [ਨਾਂਇ] ਦਰਖ਼ਤਾਂ ਦਾ ਸਮੂਹ , ਬੇਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝਿੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝਿੜੀ. ਸੰਗ੍ਯਾ—ਝਾੜੀਆਂ ਦਾ ਸਮੁਦਾਇ. ਛੋਟੇ ਝਾੜਾਂ ਦਾ ਬਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.