ਝੁਰਮਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਰਮਟ (ਨਾਂ,ਪੁ) 1 ਬਿਰਛਾਂ ਦੀਆਂ ਟਾਹਣੀਆਂ ਦਾ ਆਪਸ ਵਿੱਚ ਫ਼ਸ ਕੇ ਬਣਿਆ ਸੰਘੱਟ 2 ਘੇਰਾ ਘੱਤਣ ਦਾ ਭਾਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੁਰਮਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਰਮਟ [ਨਾਂਪੁ] ਲੋਕ ਖੇਡ ਵਿੱਚ ਹੱਥ ਫੜ ਕੇ ਘੇਰਾ ਬਣਾਉਣ ਦਾ ਭਾਵ; ਇਕੱਠ , ਝੁੰਡ , ਭੀੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੁਰਮਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁਰਮਟ ਸੰਗ੍ਯਾ—ਸੰਘੱਟ. ਗਰੋਹ। ੨ ਬਿਰਛਾਂ ਦਾ ਅਜਿਹਾ ਸੰਘੱਟ, ਜਿਸ ਦੀਆਂ ਟਾਹਣੀਆਂ ਆਪੋਵਿੱਚੀਂ ਮਿਲਕੇ ਤੰਬੂ ਦੀ ਸ਼ਕਲ ਬਣ ਜਾਣ। ੩ ਝੁੰਬ. ਚਾਦਰ ਅਥਵਾ ਖੇਸ ਆਦਿਕ ਨਾਲ ਸਿਰ ਦਾ ਢਕਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.