ਝੁੱਗੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Ferik (ਫ਼ੈਰਿਕ) ਝੁੱਗੀ: ਇਹ ਇਕ ਅਰਬੀ ਭਾਸ਼ਾ ਦਾ ਸ਼ਬਦ ਹੈ, ਜਿਹੜਾ ਝੁੱਗੀ ਜਾਂ ਝੌਂਪੜੀ ਵਾਸਤੇ ਵਰਤਿਆ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਝੁੱਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁੱਗੀ [ਨਾਂਇ] 1 ਛੋਟੀ ਝੋਂਪੜੀ, ਕੁੱਲੀ , 2 ਵੇਖੋ ਝੱਗੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.