ਝੱਕਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਕਰਾ (ਨਾਂ,ਪੁ) ਚੌੜੇ ਮੂੰਹ ਵਾਲਾ ਮਿੱਟੀ ਦਾ ਭਾਂਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੱਕਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਕਰਾ [ਨਾਂਪੁ] ਚੌੜੇ ਮੂੰਹ ਵਾਲ਼ਾ ਮਿੱਟੀ ਦਾ ਭਾਂਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੱਕਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਕਰਾ. ਚੌੜੇ ਮੂੰਹ ਵਾਲਾ ਮਿੱਟੀ ਦਾ ਮਟਕਾ , ਮੱਘਾ , ਤੌਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

E


arnav, ( 2023/07/05 08:5826)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.