ਝੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਟਾ (ਨਾਂ,ਪੁ) ਟੋਭੇ ਜਾਂ ਛੱਪੜ ਆਦਿ ਵਿੱਚੋਂ ਭੋਂਏਂ ਦੀ ਸਿੰਚਾਈ ਲਈ ਛੱਜ ਦੀ ਸ਼ਕਲ ਜਿਹੀਆਂ ਟੋਕਰੀਆਂ ਨਾਲ ਨੀਂਵੇ ਤੋਂ ਉੱਚੀ ਥਾਂ ਪਾਣੀ ਝੱਟਣ ਦਾ ਸਾਧਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੱਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਟਾ [ਨਾਂਪੁ] ਕਿਸੇ ਭਾਂਡੇ ਜਾਂ ਬੋਕੀ ਆਦਿ ਨਾਲ਼ ਪਾਣੀ ਚੁੱਕਣ ਦਾ ਕਾਰਜ; ਅਜਿਹਾ ਭਾਂਡਾ ਜਾਂ ਬੋਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6039, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੱਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੱਟਾ. ਮੀਰਾਸੀਆਂ (ਡੂੰਮਾਂ) ਦੀ ਇੱਕ ਜਾਤਿ. “ਪੂਰੋ ਝੱਟਾ ਪਾਰ ਉਤਾਰੀ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.