ਞਤਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਞਤਨ. ਸੰਗ੍ਯਾ—ਜਤਨ (ਯਤ੍ਨ). ਉਪਾਯ. “ਞਤਨ ਕਰਹੁ ਤੁਮ ਅਨਿਕ ਬਿਧਿ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਞਤਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਨ (ਸੰ.। ਸੰਸਕ੍ਰਿਤ ਯਤੑਨ:) ਜਤਨ, ਉਪਾਅ। ਯਥਾ-‘ਞਤਨ ਕਰਹੁ ਤੁਮ ਅਨਿਕ ਬਿਧਿ ਰਹਨਿੁ ਨ ਪਾਵਹੁ ਮੀਤ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.