ਞੰਞਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਞੰਞਾ. ਞ ਅੱਖਰ. “ਞੰਞਾ, ਞਾਣਹੁ ਦ੍ਰਿੜ ਸਹੀ.” (ਬਾਵਨ) ੨ ਞ ਅੱਖਰ ਦਾ ਉੱਚਾਰਣ. ਞਕਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਞੰਞਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਞੰਞਾ (ਸੰ.। ਪੰਜਾਬੀ) ਗੁਰਮੁਖੀ ਪੈਂਤੀ ਦਾ ੧੫ਵਾਂ ਅੱਖਰ। ਇਸ ਅੱਖਰ ਦ੍ਵਾਰਾ ਸਤਿਗੁਰੂ ਜੀ ਉਪਦੇਸ਼ ਕਰਦੇ ਹਨ। ਯਥਾ-‘ਞੰਞਾ ਞਾਣਹੁ ਦ੍ਰਿੜੁ ਸਹੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.