ਟਊਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਊਆ (ਨਾਂ,ਪੁ) ਬਾਲਾਂ ਦੁਆਰਾ ਨਿਸ਼ਾਨਾ ਲਾ ਕੇ ਖੇਡ ਖੇਡਣ ਲਈ ਘੜ ਸੁਆਰ ਕੇ ਬਣਾਇਆ ਮਿੱਟੀ ਦਾ ਗੋਲ ਠੀਕਰ ਜਾਂ ਰੋੜਾ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਊਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਊਆ [ਨਾਂਪੁ] ਇੱਕ ਰੁਪਏ ਦਾ ਸਿੱਕਾ; ਖੇਡਣ ਵਾਲ਼ੀ ਠੀਕਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.