ਟਿੱਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿੱਕਾ (ਨਾਂ,ਪੁ) 1 ਸਿਰ ਦੇ ਵਾਲਾਂ ਵਿੱਚ ਜ਼ੰਜੀਰੀ ਦੁਆਰਾ ਗੁੰਦਿਆ ਅਤੇ ਮੱਥੇ ਦੇ ਵਿਚਕਾਰ ਲਟਕਾਏ ਜਾਣ ਵਾਲਾ ਜ਼ਨਾਨਾ ਗਹਿਣਾ 2 ਕੁੜਮਾਈ ਦੀ ਰਸਮ ਵੇਲੇ ਕੰਨਿਆਂ ਦੇ ਪਰਿਵਾਰ ਵੱਲੋਂ ਵਰ ਨੂੰ ਮੱਲਣ ਦੀ ਰੀਤ ਵਜੋਂ ਲਾਇਆ ਟਿੱਕਾ 3 ਮੱਥੇ ਪੁਰ ਲਾਇਆ ਤਿਲਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਿੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿੱਕਾ [ਨਾਂਪੁ] ਤਿਲਕ , ਵੱਡੀ ਬਿੰਦੀ; ਵਿਆਹ ਦੀ ਇੱਕ ਰਸਮ; ਜੇਠਾ ਬੱਚਾ; ਇੱਕ ਤਿਉਹਾਰ , ਭਾਈ ਦੂਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਿੱਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਿੱਕਾ. ਸੰਗ੍ਯਾ—ਤਿਲਕ. ਟੀਕਾ । ੨ ਵਲੀਅ਼ਹਿਦ. ਯੁਵਰਾਜ. ਰਾਜਤਿਲਕ ਦਾ ਅਧਿਕਾਰੀ ਰਾਜ ਕੁਮਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.