ਟੋਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਰ [ਨਾਂਪੁ] ਲੱਕੜ ਦਾ ਵੱਡਾ ਥੰਮ੍ਹੀਨੁਮਾ ਡੰਡਾ; ਚਾਲ, ਤੋਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੋਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਰ. ਸੰਗ੍ਯਾ—ਗਤਿ. ਚਾਲ. ਤੋਰ। ੨ ਢੂੰਡ. ਤਲਾਸ਼. ਟੋਲ। ੩ ਲੰਮਾ ਅਤੇ ਪਤਲਾ ਟਾਹਣਾ. ਬੱਲੀ । ੪ ਟੋਰਨਾ ਕ੍ਰਿਯਾ ਦਾ ਅਮਰ. ਜਿਵੇਂ—ਗੱਡੀ ਟੋਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.