ਟੰਗਸਟਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Tungsten (ਟੱਨਗੱਸਟਅਨ) ਟੰਗਸਟਨ: ਇਹ ਇਕ ਨਿੱਗਰ, ਲਚਕਦਾਰ, ਤਾਕਤਵਰ ਧਾਤ ਹੈ, ਜਿਸ ਦਾ ਪ੍ਰਯੋਗ ਅਨੇਕਾਂ ਪ੍ਰਕਾਰ ਦੇ ਧਾਤੂ ਦੇ ਬਣੇ ਔਜ਼ਾਰਾਂ ਨੂੰ ਸਖ਼ਤਾਈ ਦੇਣ ਲਈ ਕੀਤਾ ਜਾਂਦਾ ਹੈ। ਇਹ ਰੂਪਾਂਤਰਿਕ ਤਹਿਦਾਰ ਚਟਾਨਾਂ ਵਿੱਚ ਨਸਾਂ (veins) ਵਾਂਗ ਪਾਈ ਜਾਂਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਟੰਗਸਟਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੰਗਸਟਨ [ਨਾਂਪੁ] ਇੱਕ ਦੁਰਲਭ ਧਾਤਵੀ ਤੱਤ ਜੋ ਬਲਬ ਦੇ ਫਿਲਾਮੈਂਟ ਅਤੇ ਟੰਗਸਟਨ ਸਟੀਲ ਵਿੱਚ ਵਰਤਿਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.