ਟੱਕਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਕਰ (ਨਾਂ,ਇ) ਪਸ਼ੂਆਂ ਜਾਂ ਜਾਨਵਰਾਂ ਦੇ ਭੇੜ ਸਮੇਂ ਇੱਕ ਦੂਜੇ ਦੇ ਸਿਰ ਨਾਲ ਆਮ੍ਹੋ-ਸਾਮ੍ਹਣੇ ਤੋਂ ਮਾਰੀ ਸੱਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟੱਕਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਕਰ [ਨਾਂਇ] ਵਾਹਨ ਜਾਂ ਕਿਸੇ ਦੋ ਵਸਤੂਆਂ ਦਾ ਆਪਸ ਵਿੱਚ ਵੱਜਣ ਦਾ ਭਾਵ, ਭੇੜ , ਠੋਕਰ; ਮੁਕਾਬਲਾ , ਟਾਕਰਾ; ਨੁੱਕਰ, ਸਿਰਾ, ਕੋਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੱਕਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੱਕਰ. ਸੰਗ੍ਯਾ—ਦੋ ਵਸਤੂਆਂ ਦੇ ਜ਼ੋਰ ਨਾਲ ਭਿੜਨ ਦਾ ਧੱਕਾ । ੨ ਮੀਢੇ (ਛੱਤਰੇ) ਝੋਟੇ ਆਦਿ ਦੇ ਸਿਰ ਦਾ ਧੱਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7641, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.