ਟੱਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਲਾ (ਨਾਂ,ਪੁ) ਕੱਪੜੇ ਦਾ ਟੁਕੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੱਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਲਾ (ਨਾਂ,ਪੁ) ਲੀਰਾਂ ਦੀ ਬਣੀ ਖਿੱਦੋ ਨੂੰ ਖੂੰਡੀ ਨਾਲ ਮਾਰੀ ਜਾਣ ਵਾਲੀ ਫੇਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੱਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਲਾ 1 [ਨਾਂਪੁ] ਕੱਪੜਾ , ਲੀੜਾ 2 [ਨਾਂਪੁ] ਲੱਕੜਾਂ ਜਾਂ ਸ਼ਤੀਰਾਂ ਦਾ ਉਹ ਸਮੂਹ ਜੋ ਦਰਿਆਵਾਂ ਰਾਹੀਂ ਰੋੜ੍ਹ ਕੇ ਦੂਜੀ ਥਾਂ ਪਹੁੰਚਾਇਆ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੱਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਲਾ. ਸੰਗ੍ਯਾ—ਫਿੰਡ ਖੇਡਣ ਦਾ ਸੋਟਾ । ੨ ਫਿੰਡ ਨੂੰ ਲਾਈ ਬੱਲੇ ਦੀ ਠੋਕਰ। ੩ ਗੇਂਦ ਦੇ ਉਛਲਣ ਦਾ ਭਾਵ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First