ਠਾਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਾਕਾ (ਨਾਂ,ਪੁ) ਵਰ ਅਤੇ ਕੰਨਿਆਂ ਦੀਆਂ ਦੋਹਾਂ ਧਿਰਾਂ ਵੱਲੋਂ ਵਿਆਹ-ਬੰਧੇਜ ਲਈ ਮੁੰਡੇ ਕੁੜੀ ਨੂੰ ਦੁਵੱਲੀ ਸ਼ਗਨ ਦੇ ਕੇ ਮੱਲਣ ਦੀ ਇੱਕ ਰਸਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠਾਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਾਕਾ [ਨਾਂਪੁ] ਵਿਆਹ ਨਾਲ਼ ਸੰਬੰਧਿਤ ਰੋਕ ਦੀ ਰਸਮ ਜੋ ਮੰਗਣੀ ਤੋਂ ਪਹਿਲਾਂ ਨਿਭਾਈ ਜਾਂਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First