ਠੀਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੀਹਾ (ਨਾਂ,ਪੁ) ਕਾਰੀਗਰ ਦੇ ਕੰਮ ਕਰਨ ਵਾਲਾ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਠੀਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੀਹਾ [ਨਾਂਪੁ] ਠਹਿਰਨ ਜਾਂ ਬੈਠਣ ਦੀ ਥਾਂ, ਠਹਿਰ, ਟਿਕਾਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਠੀਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੀਹਾ. ਸੰਗ੍ਯਾ—ਅੱਡਾ. ਠਹਿਰਨ ਦਾ ੎ਥਾਨ । ੨ ਜ਼ਮੀਨ ਨੂੰ ਇਕਸਾਰ ਕਰਨ ਲਈ ਉਚਾਣ ਨਿਵਾਣ ਦਾ ਲਾਇਆ ਚਿੰਨ੍ਹ । ੩ ਸਰਹ਼ੱਦੀ ਚਿੰਨ੍ਹ਼ ਤੋਖਾ. ਠੱਡਾ । ੪ ਤਖਾਣਾਂ ਦਾ ਇੱਕ ਯੰਤ੍ਰ, ਜਿਸ ਵਿੱਚ ਲਕੜੀ ਫਸਾਕੇ ਆਰੇ ਨਾਲ ਚੀਰਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.