ਠੁੱਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੁੱਕ (ਨਾਂ,ਇ) ਇੱਜ਼ਤ; ਆਦਰ; ਮਾਣ- ਵਡਿਆਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਠੁੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੁੱਕ [ਨਾਂਪੁ] ਮੂੰਹ-ਮੱਥਾ, ਸ਼ਾਨ, ਠਾਠ , ਆਦਰ , ਮਾਣ , ਜੋੜ , ਏਕਾ, ਵਡਿਆਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਠੁੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੁੱਕ. ਸੰਗ੍ਯਾ—ਭੀੜ. ਸੰਘੱਟ। ੨ ਸਮਾਜ. ਮਜਲਿਸ। ੩ ਪ੍ਰਤਿ੄਎੠. ਮਾਨ. ਵਡਿਆਈ। ੪ ਯੋਗ੍ਯਤਾ. ਜਿਵੇਂ—ਕੋਈ ਠੁੱਕ ਦੀ ਗੱਲ ਕਰੋ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.