ਠੂੰਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੂੰਗਾ (ਨਾਂ,ਪੁ) 1 ਘੱਟ ਤੋਲਣ ਦੀ ਨੀਤ ਨਾਲ ਤੱਕੜੀ ਦੀ ਡੰਡੀ ਨੂੰ ਵਸਤ ਵਾਲੇ ਛਾਬੇ ਵੱਲ ਝੋਲ ਮਾਰ ਕੇ ਉਲਾਰਨ ਦੀ ਇੱਕ ਜੁਗਤ 2 ਪੰਛੀ ਵੱਲੋਂ ਚੁੰਝ ਨਾਲ ਕੀਤਾ ਆਘਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਠੂੰਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੂੰਗਾ [ਨਾਂਪੁ] ਚੁੰਝ ਮਾਰਨ ਦੀ ਕਿਰਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਠੂੰਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਠੂੰਗਾ. ਸੰਗ੍ਯਾ—ਚੁੰਜ ਦਾ ਪ੍ਰਹਾਰ. ਚੁੰਜ ਮਾਰਨ ਦੀ ਕ੍ਰਿਯਾ। ੨ ਨੋਕਦਾਰ ਚੀਜ ਦੀ ਠੋਕਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.