ਡਕਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਕਾਰ (ਨਾਂ,ਪੁ) ਭੋਜਨ ਦੇ ਰੱਜ ਪਿੱਛੋਂ ਮਿਹਦੇ ਵਿੱਚੋਂ ਉੱਠੀ ਅਤੇ ਸੰਘ ਰਾਹੋਂ ਭਰੜਾ ਕੇ ਨਿਕਲੀ ਹਵਾ ਦੀ ਅਵਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਕਾਰ [ਨਾਂਪੁ] ਪੇਟ ਵਿਚਲੀ ਹਵਾ ਦਾ ਅਵਾਜ਼ ਨਾਲ਼ ਮ¨ਹ ਰਾਹੀਂ ਬਾਹਰ ਆਉਣਾ; ਉਦਗਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡਕਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਕਾਰ. ਦੇਖੋ, ਉਦਗਾਰ। ੨ ਡੰਕਾਰ. ਡੰਕੇ ਦੀ ਧੁਨਿ. “ਡੌਰੂ ਡਕਾਰੰ.” (ਵਿਚਿਤ੍ਰ) ੩ ਬਾਘ ਸੂਰ ਆਦਿ ਦੀ ਧੁਨਿ. “ਡਕਾਰਤ ਕੋਲ.” (ਰਾਮਾਵ) ਦੇਖੋ, ਡਕਰਾਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.