ਡਹਿਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਹਿਕ (ਨਾਂ,ਇ) ਧੁਰੇ ਦੁਆਲੇ ਘੁੰਮਦੀ ਕਿਸੇ ਵਸਤੂ ਦੀ ਛੇਕ ਦੇ ਖੋਚਲਾ (ਖੁੱਲ੍ਹਾ) ਹੋ ਜਾਣ ਕਾਰਨ ਪਈ ਝੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡਹਿਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਹਿਕ [ਨਾਂਇ] ਸਿਰ ਜਾਂ ਅੱਖ ਵਿੱਚ ਚੀਰਵਾਂ ਦਰਦ; ਵਾਣ ਜਾਂ ਨਵਾਰ ਆਦਿ ਦੀ ਕੱਸ ਢਿੱਲੀ ਪੈਣ’ਤੇ ਮੰਜੀ ਵਿੱਚ ਪਈ ਝੋਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.