ਡਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਹੀ (ਨਾਂ,ਇ) ਗੱਡੇ ਨੂੰ ਹੇਠਾਂ ਡਿੱਗਣ ਤੋਂ ਰੋਕਣ ਲਈ ਗੱਡੇ ਦੇ ਮਥੋਬੜ (ਮੂਹਰਲੇ ਹਿੱਸੇ) ਹੇਠ ਦਿੱਤੀ ਮਧਾਣੀ ਜੁੱਟ ਸੋਟੀਆਂ ਦੀ ਦੁਸਾਂਘੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਹੀ [ਨਾਂਇ] ਖਲੋਤੇ ਗੱਡੇ ਦਾ ਉਲਾਰ ਰੋਕਣ ਲਈ ਵਰਤੀ ਜਾਂਦੀ ਸੋਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਹੀ. ਸੰਗ੍ਯਾ—ਗੱਡੇ ਦੀ ਥੰਮ੍ਹੀ , ਜੋ ਪੱਟੀ ਦੇ ਤਾਣਨ ਅਤੇ ਰੋਕਣ ਲਈ ਵਿੱਢ ਵਿੱਚ ਲਾਈ ਜਾਂਦੀ ਹੈ। ੨ ਮਿਲੀ. “ਆਨਦ ਕੇ ਮਧਿ ਬਾਤ ਡਹੀ ਹੈ.” (ਕ੍ਰਿਸਨਾਵ) ੩ ਵਿਛੀ ਹੋਈ. ਜਿਵੇਂ—ਘਰ ਅੰਦਰ ਮੰਜੀ ਡਹੀ ਹੋਈ ਹੈ। ੪ ਲੱਗੀ. ਤਤਪਰ ਹੋਈ. ਜਿਵੇਂ—ਉਹ ਖਾਣ ਡਹੀ ਹੋਈ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 395, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.