ਡਾਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਾਲੀ 1 [ਨਾਂਇ] ਡਾਲ, ਸ਼ਾਖ਼, ਟਾਹਣੀ 2[ਨਾਂਇ] ਗੁਰਦਵਾਰੇ ਜਾਂ ਧਰਮਸ਼ਾਲਾ ਦੇ ਭਾਈ ਦੀ ਰੋਟੀਆਂ ਉਗਰਾਹੁਣ ਵਾਲ਼ੀ ਟੋਕਰੀ 3 [ਨਾਂਇ]ਤੋਹਫ਼ਾ, ਢੋਆ , ਸਤਿਕਾਰ ਵਜੋਂ ਪੇਸ਼ ਕੀਤੀ ਚੀਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡਾਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਾਲੀ. ਪਾਈ. ਘੱਤੀ. ਦੇਖੋ, ਡਾਲਨਾ। ੨ ਸੰਗ੍ਯਾ—ਸ਼ਾਖ਼ਾ. ਟਾਹਣੀ. ਦੇਖੋ, ਡਾਲ ੩. “ਮਲਿ ਤਖਤ ਬੈਠਾ ਸੈ ਡਾਲੀ.” (ਵਾਰ ਰਾਮ ੩) ਗੁਰੂ ਨਾਨਕ ਦਾ ਤਖਤ ਜਿਸ ਦੀਆਂ ਸੈਂਕੜੇ ਸ਼ਾਖਾਂ ਹਨ, ਮੱਲ ਬੈਠਾ. “ਡਾਲੀ ਲਾਗੇ ਤਿਨੀ ਜਨਮੁ ਗਵਾਇਆ.” (ਮਾਰੂ ਸੋਲਹੇ ਮ: ੩) ਕਰਤਾਰ ਮੂਲ, ਅਤੇ ਦੇਵੀ ਦੇਵਤਾ ਡਾਲੀਰੂਪ ਹਨ। ੩ ਫਲ ਫੁੱਲ ਆਦਿ ਨਾਲ ਸਜਾਈ ਹੋਈ ਟੋਕਰੀ , ਜੋ ਕਿਸੇ ਮਹਾਨਪੁਰੁ੄ ਅਥਵਾ ਮਿਤ੍ਰ ਨੂੰ ਅਰਪਨ ਕਰੀਦੀ ਹੈ. “ਮਾਲੀ ਰਚ ਡਾਲੀ ਕੋ ਲ੍ਯਾਏ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.