ਡੇਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਕ (ਨਾਂ,ਇ) ਨਿੰਮ ਜਿਹੇ ਪੱਤਿਆਂ ਦੀ ਸ਼ਕਲ ਦਾ ਛਾਂਦਾਰ ਰੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੇਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਕ [ਨਾਂਇ] ਨਿੰਮ ਦੇ ਪੱਤਿਆਂ ਵਰਗੇ ਪੱਤਿਆਂ ਵਾਲ਼ਾ ਇੱਕ ਛਾਂਦਾਰ ਦਰਖ਼ਤ, ਧਰੇਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੇਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੇਕ. ਇੱਕ ਨਦੀ , ਜੋ ਜੰਮੂ ਅਤੇ ਸਿਆਲਕੋਟ ਦੀ ਹੱਦ ਦੇ ਪਹਾੜ ਦੀ ਢਲਵਾਣ ਤੋਂ ਨਿਕਲਕੇ ਜਿਲਾ ਗੁੱਜਰਾਂਵਾਲਾ, ਸ਼ੇਖੂਪੁਰਾ ਦੀ ਜ਼ਮੀਨ ਵਿਚਦੀਂ ਲੰਘਦੀ ਹੋਈ ਦਰਿਆ ਰਾਵੀ ਵਿੱਚ ਜਾ ਮਿਲਦੀ ਹੈ. ਬਰਸਾਤ ਦੀ ਰੁੱਤ ਵਿੱਚ ਇਹ ਕਈ ਕਈ ਦਿਨ ਚੜ੍ਹੀ ਰਹਿਂਦੀ ਹੈ। ੨ ਸੰ. ਦ੍ਰੇਕਾ. ਸੰਗ੍ਯਾ—ਧ੍ਰੇਕ. ਬਕਾਇਣ. ਨਿੰਮ ਜੇਹੇ ਪੱਤਿਆਂ ਵਾਲਾ ਇੱਕ ਛਾਇਆਦਾਰ ਬਿਰਛ. ਇਸ ਦੀ ਲੱਕੜ ਹਲਕੀ ਅਤੇ ਕਮਜ਼ੋਰ ਹੁੰਦੀ ਹੈ. ਸਿਤਾਰ ਆਦਿ ਵਾਜੇ ਇਸ ਤੋਂ ਚੰਗੇ ਬਣਦੇ ਹਨ. ਇਸ ਦੇ ਫਲ ਬਵਾਸੀਰ ਦੂਰ ਕਰਦੇ ਹਨ. L. Melia Sempervirens.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.