ਡੰਝ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੰਝ (ਨਾਂ,ਇ) ਪਿਆਸ; ਤ੍ਰੇਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੰਝ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੰਝ [ਨਾਂਇ] ਤੇਹ , ਪਿਆਸ; ਘਾਟ , ਥੁੜ , ਕਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੰਝ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੰਝ ਸੰਗ੍ਯਾ—ਦਾਹ. ਦਾਝ. ਸਿੰਧੀ. ਡਝਣੁ ਅਤੇ ਡੰਝੋ. “ਪ੍ਰਭੁ ਮਿਲਿਆ ਤਾ ਚੂਕੀ ਡੰਝਾ.” (ਆਸਾ ਮ: ੫) “ਮਨ ਥੀਆ ਠੰਢਾ ਚੂਕੀ ਡੰਝਾ.” (ਵਡ ਛੰਤ ਮ: ੫) ੨ ਦਰਦ. ਪੀੜ. “ਜਨਮ ਮਰਨ ਕੀ ਮਿਟਵੀ ਡੰਝਾ.” (ਮਾਰੂ ਸੋਲਹੇ ਮ: ੫) ੩ ਵਾਸਨਾ. ਇੱਛਾ. “ਅਤਿ ਤਿਸਨਾ ਉਡਣੈ ਕੀ ਡੰਝ.” (ਮਲਾ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First