ਡੱਗੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਗੀ (ਨਾਂ,ਇ) ਵੇਚਣ ਵਾਲੇ ਅਸਬਾਬ ਦੀ ਪਿੱਠ ਪਿੱਛੇ ਚੁੱਕੀ ਹੋਈ ਗਠੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਗੀ [ਨਾਂਇ] ਪਿੱਠ ਪਿੱਛੇ ਲੱਦੀ ਗਠੜੀ; ਛੋਟਾ ਤਲਾਅ , ਡਿੱਘੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 793, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੱਗੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਗੀ. ਸੰਗ੍ਯਾ—ਪਿੱਠ ਪਿੱਛੇ ਲਾਈ ਹੋਈ ਗਠੜੀ । ੨ ਛੋਟਾ ਤਾਲ. ਤਲਾਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 697, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First