ਡੱਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਡ (ਨਾਂ,ਇ) ਦੇਸੀ ਹਲ਼ ਵਿਚਲੇ ਚਊ ਦੀ ਚੂਲ ਢਿੱਲੀ ਹੋਣ ’ਤੇ ਉਸ ਨੂੰ ਸਹੀ ਕਰਨ ਲਈ ਲਾਈ ਫਾਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੱਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਡ (ਨਾਂ,ਇ) 1 ਡੱਡੂ ਦੀ ਮਦੀਨ 2 ਬਾਲ ਨੂੰ ਪਿਆਰ ਨਾਲ ਬੁਲਾਉਣ ਦਾ ਸੰਬੋਧਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੱਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਡ [ਨਾਂਇ] ਡੱਡੀ , ਨਿੱਕਾ ਡੱਡੂ; ਚਊ ਦੀ ਚੂਲ ਨੂੰ ਠੀਕ ਕਰਨ ਲਈ ਵਰਤਿਆ ਜਾਂਦਾ ਲੱਕੜ ਦਾ ਟੋਟਾ; ਬੱਚੇ ਲਈ ਲਾਡ ਵਜੋਂ ਵਰਤਿਆ ਜਾਂਦਾ ਸ਼ਬਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੱਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੱਡ ਸੰ. ਦਦੁ੗ਰੀ. ਦਦੁ੗ਰ. ਮੇਂਡਕੀ. ਮੇਂਡਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.