ਢਈਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਈਆ (ਨਾਂ,ਪੁ) 1 ਪੰਦਰਾਂ ਕੱਤਕ ਤੋਂ ਪੰਝੀ ਕੱਤਕ ਦੇ ਵਿਚਕਾਰਲਾ ਸਮਾਂ 2 ਢਾਈ ਵਰ੍ਹੇ ਸਨਿੱਚਰ ਗ੍ਰਹਿ ਦਾ ਇੱਕ ਰਾਸ਼ੀ ’ਤੇ ਰਹਿਣ ਦਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਈਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਈਆ. ਸੰਗ੍ਯਾ—ਢਾਈ ਗੁਣਾਂ ਗਿਣਨ ਦਾ ਹਿ਼ਸਾਬ ਦਾ ਕੋਠਾ। ੨ ਢਾਈ ਵਰ੍ਹੇ ਇੱਕ ਰਾਸ਼ਿ ਤੇ ਸ਼ਨੈਸ਼ਚਰ (ਛਨਿੱਛਰ) ਗ੍ਰਹ ਦੇ ਰਹਿਣ ਦਾ ਸਮਾਂ। ੩ ਢਾਈ ਸੇਰ ਦਾ ਵੱਟਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.