ਢਊਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਊਆ (ਨਾਂ,ਪੁ) 1 ਅੱਧੇ ਆਨੇ ਦੇ ਬਰਾਬਰ ਤਾਂਬੇ ਦਾ ਇੱਕ ਪੁਰਾਣਾ ਸਿੱਕਾ 2 ਗੋਲ ਕੀਤੀ ਠੀਕ੍ਹਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਊਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਊਆ [ਨਾਂਪੁ] ਇੱਕ ਪੁਰਾਣਾ ਸਿੱਕਾ ਜੋ ਦੋ ਪੁਰਾਣੇ ਪੈਸਿਆਂ ਦੇ ਮੁੱਲ ਦਾ ਸੀ; ਗੋਲ਼ ਘੜੀ ਹੋਈ ਘੜੇ ਆਦਿ ਦੀ ਠੀਕਰੀ, ਢਾਵਾਂ , ਢਾਊਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢਊਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਊਆ. ਸੰਗ੍ਯਾ—ਤਾਂਬੇ ਦਾ ਇੱਕ ਪੁਰਾਣਾ ਸਿੱਕਾ , ਜੋ ਅੱਧੇ ਆਨੇ ਬਰੋਬਰ ਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.