ਢਕਵੰਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਕਵੰਜ (ਨਾਂ,ਪੁ) ਪਖੰਡ; ਢੌਂਗ; ਝੂਠਾ ਅਡੰਬਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਕਵੰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਕਵੰਜ [ਨਾਂਪੁ] ਨਦੀ/ਪਹੇ ਜਾਂ ਸੜਕ ਦਾ ਮੋੜ; ਵਿੰਗ , ਵਲ, ਟੇਢ; ਲਕੜੀ ਦਾ ਖ਼ਮ; ਕਪੜੇ ਦਾ ਝੋਲ; ਝੂਠਾ ਵਿਖਾਵਾ, ਢਕੋਂਸਲਾ, ਫੋਕਾ ਅਡੰਬਰ , ਢੋਂਗ, ਸਟੰਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢਕਵੰਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਕਵੰਜ. ਸੰਗ੍ਯਾ—ਝੂਠਾ ਆਡੰਬਰ. ਪਾਖੰਡ. ਢੋਂਗ. ਧੋਖਾ ਦੇਣ ਦਾ ਢੰਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.