ਢਾਂਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਂਡਾ (ਨਾਂ,ਪੁ,ਵਿ) ਬੁੱਢਾ ਅਤੇ ਲਿੱਸਾ ਬਲਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਾਂਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਂਡਾ [ਨਾਂਪੁ] ਬਲ਼ਦ , ਢੱਗਾ , ਬੈਲ; ਬੁੱਢਾ ਬੈਲ; ਪਸ਼ੂ ਬਿਰਤੀ ਵਾਲ਼ਾ ਵਿਅਕਤੀ , ਮੂੜ੍ਹ, ਬੇਵਕੂਫ਼, ਬੇਅਕਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢਾਂਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਂਡਾ. ਦੇਖੋ, ਢਾਂਢੋ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First