ਢਾਠੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਠੀ (ਨਾਂ,ਇ) ਵੇਖੋ : ਠਾਠਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਾਠੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਠੀ. ਢਹੀ. ਗਿਰੀ. “ਢਾਠੀ ਭੀਤਿ ਭਰੰਮ ਕੀ.” (ਆਸਾ ਛੰਤ ਮ: ੫) ੨ ਸੰਗ੍ਯਾ—ਦਾੜ੍ਹੀ ਬੰਨ੍ਹਣ ਦੀ ਪੱਟੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਢਾਠੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਢਾਠੀ (ਕ੍ਰਿ.। ਪੰਜਾਬੀ ਢਹਣਾ ਤੇ ਢੱਠਣਾ) ਢੱਠੀ, ਡਿਗ ਪਈ। ਯਥਾ-‘ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First