ਢਿਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਿਗ (ਨਾਂ,ਇ) ਉੱਚੀ ਥਾਂ ਤੋਂ ਨੀਵੀਂ ਥਾਂ ਵੱਲ ਡਿੱਗਿਆ ਮਿੱਟੀ ਦਾ ਭਾਰੀ ਤੋਦਾ (ਹਿੱਸਾ)
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਿਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਿਗ [ਨਾਂਇ] ਨਦੀ ਦਾ ਕੰਢਾ, ਨਦੀ ਦੇ ਕੰਢੇ ਤੋਂ ਡਿੱਗਿਆ ਮਿੱਟੀ ਦਾ ਵੱਡਾ ਟੁਕੜਾ; ਖਾਨ ਜਾਂ ਖਤਾਨ ਦਾ ਢੱਠਾ ਹਿੱਸਾ , ਪਹਾੜ, ਉੱਚੀ ਥਾਂ, ਟਿੱਬਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢਿਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਿਗ. ਸੰਗ੍ਯਾ—ਨਦੀ ਦੇ ਢਾਹੇ ਤੋਂ ਡਿਗਿਆ ਹੋਇਆ ਜ਼ਮੀਨ ਦਾ ਭਾਰੀ ਟੁਕੜਾ। ੨ ਖਾਨਿ (ਕਾਨ) ਦਾ ਕਿਨਾਰਾ, ਜੋ ਬਹੁਤ ਖੋਦਣ ਤੋਂ ਕਮਜ਼ੋਰ ਹੋਕੇ ਡਿਗਿਆ ਹੈ। ੩ ਕ੍ਰਿ. ਵਿ—ਪਾਸ. ਨਜ਼ਦੀਕ. ਕੋਲੇ. “ਭੈ ਕਰ ਢਿਗ ਨਹਿਂ ਆਵੈ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਢਿਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਢਿਗ ਸੰਸਕ੍ਰਿਤ ਢੌਕੑ। ਅਪਭ੍ਰੰਸ਼, ਢੁਕ। ਨੇੜੇ ਲਿਆਂਦਾ ਹੋਇਆ ; ਨੇੜੇ, ਕੋਲ- ਢਢਾ ਢਿਗ ਢੂਢਹਿ ਕਤ ਆਨਾ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First