ਢਿੰਡੋਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਿੰਡੋਰਾ (ਨਾਂ,ਪੁ) ਮੁਨਾਦੀ ਦੇ ਰੂਪ ਵਿੱਚ ਦਿੱਤੀ ਜਾਣਕਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 403, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਿੰਡੋਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਿੰਡੋਰਾ. ਸੰਗ੍ਯਾ—ਡਿੰਡਿਮ (ਡੌਂਡੀ) ਬਜਾਕੇ ਈਰਿਤ (ਕਹਿਆ ਹੋਇਆ) ਵਾਕ. ਡੁਗਡੁਗੀ ਬਜਾਕੇ ਸੁਣਾਇਆ ਹੋਇਆ .ਹੁਕਮ. ਮਨਾਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.