ਢੇਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੇਰੀ (ਨਾਂ,ਇ) 1 ਛੋਟਾ ਢੇਰ 2 ਕਬਰ 3 ਮਾਲਕੀ ਦੀ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੇਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੇਰੀ. ਸੰਗ੍ਯਾ—ਛੋਟਾ ਢੇਰ. ਅੰਬਾਰ. “ਦੂਜੇਭਾਵ ਕੀ ਮਾਰਿ ਵਿਡਾਰੀ ਢੇਰੀ.” (ਮ: ੪ ਵਾਰ ਬਿਹਾ) ੨ ਵਿ—ਅਹੰਕਾਰੀ. “ਢੇਰੀ ਜਾਮੈ, ਜਮਿ ਮਰੈ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਢੇਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਢੇਰੀ (ਸੰ.। ਪੰਜਾਬੀ) ੧. ਧਿੜ, ਥੇਹ , ਟਿਬਾ। ਕੋਈ ਉਚੇਰੀ ਥਾਂ, ਕੰਧ। ਯਥਾ-‘ਦੂਜੇ ਭਾਵ ਕੀ ਮਾਰ ਵਿਡਾਰੀ ਢੇਰੀ’।

੨. ਢੇਰੀ ਢਾਹੁਣ ਮੁਹਾਵਰੇ ਵਿਚ ਆਸਾ ਦੇ ਤ੍ਯਾਗ ਕਰਨ ਨੂੰ ਬੀ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.