ਢੰਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਗਾ (ਨਾਂ,ਪੁ) ਬੇਲੋੜਾ ਨੱਸਣ ਭੱਜਣ ਦੀ ਰੋਕ ਲਈ ਪਸ਼ੂ ਦੇ ਗਲ਼ ਅਤੇ ਅਗਲੀ ਲੱਤ ਨੂੰ ਪਾਇਆ ਰੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੰਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੰਗਾ [ਨਾਂਪੁ] ਪਸ਼ੂ ਦੀ ਇੱਕ ਅਗਲੀ ਅਤੇ ਇੱਕ ਪਿਛਲੀ ਲੱਤ ਬੰਨ੍ਹਣ ਵਾਲ਼ਾ ਰੱਸਾ; ਮੋਟਾ ਤਰੋਪਾ; ਊਟ-ਪਟਾਂਗ ਲਿਖਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.