ਢੱਕਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕਣ (ਨਾਂ,ਪੁ) ਭਾਂਡੇ ਦਾ ਮੂੰਹ ਢੱਕਣ ਲਈ ਧਾਤ ਦਾ ਬਣਾਇਆ ਚੱਪਣ; ਬੋਤਲ, ਸ਼ੀਸ਼ੀ, ਦਵਾਤ ਆਦਿ ਦਾ ਡੱਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢੱਕਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕਣ [ਨਾਂਪੁ] ਬਰਤਨ ਦਾ ਮੂੰਹ ਢਕਣ ਵਾਲ਼ਾ ਪਾਤਰ; ਭਾਂਡੇ ਦਾ ਮੂੰਹ ਕੱਜਣ ਵਾਲ਼ੀ ਤਾਸੀ; ਚੱਪਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢੱਕਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੱਕਣ  ਭਾਂਡੇ ਦੇ ਮੂੰਹ ਨੂੰ ਕੱਜਣ (ਢਕਣ) ਵਾਲਾ ਸਿਰਪੋਸ਼ ਚੱਪਣ ਆਦਿ। ੨ ਸੰ. ढक्कन. ਦਰਵਾਜ਼ੇ ਬੰਦ ਕਰਨਾ. ਕਿਵਾੜ ਦੇਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.