ਣਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਣਹ   ਵ੍ਯ—ਨਹੀਂ. ਨਾ. “ਣਾ ਹਉ, ਣਾ ਤੂੰ, ਣਹ ਛੁਟਹਿ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਣਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਣਹ (ਅ.। ਦੇਸ਼ ਭਾਸ਼ਾ) ਨਹੀਂ। ਯਥਾ-‘ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ’। ਹੇ ਜਮਦੂਤੋ! ਉਸ ਥਾਂ ਦੇ ਨੇੜੇ ਨਾ ਜਾਣਾਂ (ਜੇ ਗਏ ਤਾਂ ਪਰਮੇਸਰ ਦੇ ਦੰਡ ਤੋਂ) ਨਾ ਮੈਂ ਨਾ ਤੁਸੀਂ ਨਾ (ਇਹ ਨਗਰੀ) ਛੁਟੇਗੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.