ਣਾਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਣਾਮ. ਦੇਖੋ, ਨਾਮ. “ਣਾਮ ਵਿਹੂਣੇ ਆਦਮੀ.” (ਓਅੰਕਾਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਣਾਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਣਾਮ (ਸੰ.। ਸੰਸਕ੍ਰਿਤ ਨਾਮ , ਧਾਤੂ ਮ੍ਨ:- ਅਭ੍ਯਾਸੇ) ਨਾਮ। ਪਰਮੇਸਰ ਦਾ ਨਾਮ, ਅਕਾਲ ਪੁਰਖ ਦਾ ਨਾਮ, ਜੋ ਸਿਮਰਿਆ ਜਾਂਦਾ ਹੈ। ਯਥਾ-‘ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.